skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (19-09-2026)

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (19-09-2026)