skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (28-09-2026)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (28-09-2026)