skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (02-10-2026)

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (02-10-2026)