skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (06-11-2026)

ਗੋਂਡ ਮਹਲਾ ੫ ॥ ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (06-11-2026)