skip to content

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (27-03-2026)

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (27-03-2026)