ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (06-04-2026)
ਸਲੋਕ ਮ: ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (06-04-2026)
Copy and paste this URL into your WordPress site to embed
Copy and paste this code into your site to embed