ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (13-04-2026)
ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ … Continue reading ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ (13-04-2026)
Copy and paste this URL into your WordPress site to embed
Copy and paste this code into your site to embed