skip to content

ਬਾਬਾ ਜਵੰਦ ਸਿੰਘ ਜੀ ਦੀ ਬਰਸੀ: ਅੰਮ੍ਰਿਤਸਰ ਪੁਲਿਸ ਦਾ ਹਵਾਈ ਅੱਡੇ ਦੇ ਲੋਕਾਂ ਲਈ ਖਾਸ ਹਦਾਇਤਾਂ ਪੜੋਂ

ਪੰਜਾਬ ਡੈਸਕ: ਬਾਬਾ ਜਵੰਦ ਸਿੰਘ ਜੀ ਦੀ ਸਾਲਾਨਾ ਬਰਸੀ ਹਰ ਸਾਲ 2 ਜੁਲਾਈ ਨੂੰ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਹਾਤੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਨਾਈ ਜਾਂਦੀ ਹੈ। ਇਸ ਮੌਕੇ ਲੱਖਾਂ ਸ਼ਰਧਾਲੂ ਇਕੱਠੇ ਹੁੰਦੇ ਹਨ। ਅੰਮ੍ਰਿਤਸਰ ਪੁਲਿਸ ਨੇ ਬਾਬਾ ਜਵੰਦ ਸਿੰਘ ਜੀ ਦੀ ਬਰਸੀ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਟਰੈਫਿਕ … Continue reading ਬਾਬਾ ਜਵੰਦ ਸਿੰਘ ਜੀ ਦੀ ਬਰਸੀ: ਅੰਮ੍ਰਿਤਸਰ ਪੁਲਿਸ ਦਾ ਹਵਾਈ ਅੱਡੇ ਦੇ ਲੋਕਾਂ ਲਈ ਖਾਸ ਹਦਾਇਤਾਂ ਪੜੋਂ