skip to content

ਹਮੀਰਪੁਰ ‘ਚ ਵੱਡਾ ਹਾਦਸਾ: ਯਮੁਨਾ ਨਦੀ ਵਿੱਚ ਕਿਸ਼ਤੀ ਡੁੱਬੀ, 5 ਮਾਸੂਮਾਂ ਸਮੇਤ 6 ਲੋਕ ਲਾਪਤਾ

ਉੱਤਰ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਤੋਂ ਇਕ ਦਿਲ ਦਹਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਬੁੱਧਵਾਰ ਸ਼ਾਮ ਯਮੁਨਾ ਨਦੀ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਪੰਜ ਮਾਸੂਮ ਬੱਚਿਆਂ ਸਮੇਤ ਇੱਕ ਔਰਤ ਲਾਪਤਾ ਹੋ ਗਈ ਹੈ, ਜਦਕਿ ਤਿੰਨ ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ … Continue reading ਹਮੀਰਪੁਰ ‘ਚ ਵੱਡਾ ਹਾਦਸਾ: ਯਮੁਨਾ ਨਦੀ ਵਿੱਚ ਕਿਸ਼ਤੀ ਡੁੱਬੀ, 5 ਮਾਸੂਮਾਂ ਸਮੇਤ 6 ਲੋਕ ਲਾਪਤਾ