skip to content

BREAKING : ਤੂੜੀ ਦੇ ਕੁੱਪ ਹੇਠਾਂ ਦੱਬਣ ਕਾਰਨ 35 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

Tragic Accident in Punjab : ਭਵਾਨੀਗੜ੍ਹ ਦੇ ਪਿੰਡ ਬਾਲਦ ਕਲਾਂ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਆਪਣੇ ਹੀ ਖੇਤ ਵਿੱਚ ਕੰਮ ਕਰ ਰਹੇ 35 ਸਾਲਾ ਨੌਜਵਾਨ ਦੀ ਤੂੜੀ ਦੇ ਕੁੱਪ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਹਰੀ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੁਪਹਿਰ ਅਮਨਦੀਪ … Continue reading BREAKING : ਤੂੜੀ ਦੇ ਕੁੱਪ ਹੇਠਾਂ ਦੱਬਣ ਕਾਰਨ 35 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ