skip to content

ਲੁਧਿਆਣਾ ਵਿੱਚ ਦਰਦਨਾਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨਹਿਰ ਵਿੱਚ ਡਿੱਗੀ, 4 ਨੌਜਵਾਨਾਂ ਦੀ ਮੌਤ

Ludhiana news: ਸ਼ਨੀਵਾਰ ਸਵੇਰੇ ਲੁਧਿਆਣਾ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਸਾਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਤੋੜਦੀ ਹੋਈ ਸਿੱਧਵਾਂ ਨਹਿਰ ਵਿੱਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਭੈਣ-ਭਰਾ ਅਤੇ ਉਨ੍ਹਾਂ ਦੇ ਦੋ ਦੋਸਤ ਸ਼ਾਮਲ … Continue reading ਲੁਧਿਆਣਾ ਵਿੱਚ ਦਰਦਨਾਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨਹਿਰ ਵਿੱਚ ਡਿੱਗੀ, 4 ਨੌਜਵਾਨਾਂ ਦੀ ਮੌਤ