skip to content

ਪੰਜਾਬ ਸਰਕਾਰ ਵੱਲੋਂ 12 ਮਾਲ ਅਧਿਕਾਰੀਆਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਵਿੱਚ ਨਵੀਂ ਤਾਇਨਾਤੀ

PUNJAB NEWS : ਪੰਜਾਬ ਸਰਕਾਰ ਨੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵਿੱਚ ਪ੍ਰਸ਼ਾਸਕੀ ਸੁਧਾਰਾਂ ਦੇ ਤਹਿਤ ਵੱਡਾ ਫੈਸਲਾ ਲੈਂਦੇ ਹੋਏ 12 ਮਾਲ ਅਫ਼ਸਰਾਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਮਾਲ) ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਇਹ ਕਦਮ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ … Continue reading ਪੰਜਾਬ ਸਰਕਾਰ ਵੱਲੋਂ 12 ਮਾਲ ਅਧਿਕਾਰੀਆਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਵਿੱਚ ਨਵੀਂ ਤਾਇਨਾਤੀ