
ਪੰਜਾਬ ਡੈਸਕ (ਦੈਨਿਕ ਸਵੇਰਾ): ਮੀਰੀ ਪੀਰੀ ਦੇ ਸ਼ੁਭ ਦਿਹਾੜੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਟਵੀਟ ਰਾਹੀਂ ਉਹਨਾਂ ਦੀ ਬੇਮਿਸਾਲ ਕੁਰਬਾਨੀ ਨੂੰ ਨਮਨ ਕੀਤਾ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਦਿੱਤਾ।
ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ‘ਸ਼ਹੀਦ-ਏ-ਆਜ਼ਮ’ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਹਨਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ।
ਇਨਕਲਾਬ ਜ਼ਿੰਦਾਬਾਦ pic.twitter.com/QntBg5pOyO
— Bhagwant Mann (@BhagwantMann) March 23, 2026