skip to content

ਗੈਰ-ਕਾਨੂੰਨੀ ਟਰੱਕ ਡਰਾਈਵਰਾਂ ਖ਼ਿਲਾਫ਼ ਟਰੰਪ ਦਾ ਵੱਡਾ ਐਲਾਨ, ਸਾਬਕਾ ਫ਼ੌਜੀਆਂ ਨੂੰ ਮਿਲੇਗੀ ਤਰਜੀਹ

ਅਮਰੀਕਾ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰ-ਕਾਨੂੰਨੀ ਤੌਰ ‘ਤੇ ਟਰੱਕ ਚਲਾਉਣ ਵਾਲੇ ਪ੍ਰਵਾਸੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੇ ਡਰਾਈਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅਮਰੀਕੀ ਸੜਕਾਂ ਤੋਂ ਹਟਾਏਗਾ। ਇਸ ਦੇ ਨਾਲ ਹੀ ਟਰੱਕਿੰਗ ਖੇਤਰ ਵਿੱਚ ਸਾਬਕਾ ਫ਼ੌਜੀ ਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਨਵੀਂ ਯੋਜਨਾ ਵੀ ਲਾਗੂ … Continue reading ਗੈਰ-ਕਾਨੂੰਨੀ ਟਰੱਕ ਡਰਾਈਵਰਾਂ ਖ਼ਿਲਾਫ਼ ਟਰੰਪ ਦਾ ਵੱਡਾ ਐਲਾਨ, ਸਾਬਕਾ ਫ਼ੌਜੀਆਂ ਨੂੰ ਮਿਲੇਗੀ ਤਰਜੀਹ