skip to content

ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਤੁਰਕੀ ਦੀ ZIGANA ਪਿਸਤੌਲ ਦੀ ਵਧਦੀ ਪਸੰਦ ਨੇ ਵਧਾਈ ਚਿੰਤਾ

ਚੰਡੀਗੜ੍ਹ ਦੇ ਸੈਕਟਰ-11 ਵਿੱਚ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਦਿਨ-ਦਿਹਾੜੇ ਹੋਏ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਜਾਂਚ ਦੌਰਾਨ ਤਿੰਨ ਸ਼ੱਕੀ ਸ਼ੂਟਰਾਂ ਦੀ ਪਛਾਣ ਕੀਤੀ ਗਈ ਹੈ, ਜੋ ਜੰਮੂ-ਕਸ਼ਮੀਰ ਦੇ ਰਾਜੌਰੀ ਇਲਾਕੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਹਾਲਾਂਕਿ ਮੁਲਜ਼ਮ ਫਰਾਰ ਹਨ ਅਤੇ ਉਨ੍ਹਾਂ ਦੀ ਭਾਲ ਲਈ ਕਈ ਟੀਮਾਂ ਤਾਇਨਾਤ … Continue reading ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਤੁਰਕੀ ਦੀ ZIGANA ਪਿਸਤੌਲ ਦੀ ਵਧਦੀ ਪਸੰਦ ਨੇ ਵਧਾਈ ਚਿੰਤਾ