skip to content

ਯੂਕੇ ਵਿੱਚ ਸਿੱਖ ਭਾਈਚਾਰੇ ‘ਤੇ ਵੱਡਾ ਹਮਲਾ, ਬਜ਼ੁਰਗ ਨੂੰ ਕੁੱਟ ਕੇ ਜਿਉਂਦਾ ਸਾੜਨ ਦੀ ਕੋਸ਼ਿਸ਼

ਇੰਗਲੈਂਡ ਦੇ ਸ਼ਹਿਰ ਸਮੈਥਵਿਕ (Smethwick) ਤੋਂ ਇੱਕ ਬੇਹੱਦ ਦਰਦਨਾਕ ਅਤੇ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਬਜ਼ੁਰਗ ਸਿੱਖ ਵਿਅਕਤੀ ‘ਤੇ ਜਾਨਲੇਵਾ ਹਮਲਾ ਕੀਤਾ ਗਿਆ। ਬਜ਼ੁਰਗ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਜਿਉਂਦਾ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ, ਜਿਸ ਕਾਰਨ ਗਲੋਬਲ ਪੱਧਰ ‘ਤੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਇਹ ਵੀ … Continue reading ਯੂਕੇ ਵਿੱਚ ਸਿੱਖ ਭਾਈਚਾਰੇ ‘ਤੇ ਵੱਡਾ ਹਮਲਾ, ਬਜ਼ੁਰਗ ਨੂੰ ਕੁੱਟ ਕੇ ਜਿਉਂਦਾ ਸਾੜਨ ਦੀ ਕੋਸ਼ਿਸ਼