skip to content

5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 2026 ਦੇ ਅੰਤ ‘ਚ ਹੋ ਸਕਣ ਦੀ ਚਰਚਾ ਤੇਜ਼

ਦੇਸ਼ ਦੀ ਸਿਆਸਤ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਉਤਰਾਖੰਡ, ਮਨੀਪੁਰ ਅਤੇ ਗੋਆ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਸਮੇਂ ਤੋਂ ਪਹਿਲਾਂ ਨਵੰਬਰ–ਦਸੰਬਰ 2026 ਵਿੱਚ ਕਰਵਾਉਣ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਖ਼ਬਰ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਚੋਣਾਂ ਪਹਿਲਾਂ ਕਿਉਂ … Continue reading 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 2026 ਦੇ ਅੰਤ ‘ਚ ਹੋ ਸਕਣ ਦੀ ਚਰਚਾ ਤੇਜ਼