skip to content

Dainik Savera Times Logo

UP Encounter : ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਠਭੇੜ, 1 ਬਦਮਾਸ਼ ਜ਼ਖਮੀ, 1 ਫ਼ਰਾਰ

7 months पहले

UP Encounter : ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਠਭੇੜ, 1 ਬਦਮਾਸ਼ ਜ਼ਖਮੀ, 1 ਫ਼ਰਾਰ

UP Encounter :ਉੱਤਰ ਪ੍ਰਦੇਸ਼ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਤਗੜੀ ਮੁਠਭੇੜ ਹੋਈ। ਚੈਕਿੰਗ ਦੌਰਾਨ ਪੁਲਿਸ ਨੇ ਇੱਕ ਸ਼ੱਕੀ ਕਾਰ ਨੂੰ ਰੋਕਿਆ, ਜਿਸ ਤੋਂ ਬਾਅਦ ਬਦਮਾਸ਼ਾਂ ਨੇ ਅਚਾਨਕ ਪੁਲਿਸ ਟੀਮ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਦਿੱਤੇ ਜਵਾਬੀ ਹਮਲੇ ਵਿੱਚ ਇੱਕ ਬਦਮਾਸ਼ ਜ਼ਖਮੀ ਹੋ ਗਿਆ, ਜਦਕਿ ਦੂਜਾ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਫ਼ਰਾਰ ਬਦਮਾਸ਼ ਦੀ ਤਲਾਸ਼ ਲਈ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

खबरें और भी हैं...

Copyright © 2026 Dainik Savera Times. All rights reserved.