skip to content

USA-IRAN ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ‘ਚ 4% ਦਾ ਵਾਧਾ ; ਭਾਰਤ ‘ਚ ਮਹਿੰਗਾ ਹੋ ਸਕਦਾ ਪੈਟਰੋਲ ਤੇ ਡੀਜ਼ਲ ਰੇਟ

US Iran Conflict : ਈਰਾਨ ਅਤੇ ਅਮਰੀਕਾ ਵਿਚਕਾਰ ਤਣਾਅ ਵਧਦਾ ਜਾ ਰਿਹਾ ਹੈ, ਜਿਸਦਾ ਅਸਰ ਗਲੋਬਲ ਤੇਲ ਬਾਜ਼ਾਰ ‘ਤੇ ਪੈ ਰਿਹਾ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਬ੍ਰੈਂਟ ਕਰੂਡ ਅਤੇ ਕੱਚੇ ਤੇਲ ਦੀਆਂ ਕੀਮਤਾਂ ਦੋਵਾਂ ਵਿੱਚ 4% ਦਾ ਵਾਧਾ ਹੋਇਆ ਹੈ, ਜਿਸ ਨਾਲ ਊਰਜਾ … Continue reading USA-IRAN ਤਣਾਅ ਕਾਰਨ ਕੱਚੇ ਤੇਲ ਦੀਆਂ ਕੀਮਤਾਂ ‘ਚ 4% ਦਾ ਵਾਧਾ ; ਭਾਰਤ ‘ਚ ਮਹਿੰਗਾ ਹੋ ਸਕਦਾ ਪੈਟਰੋਲ ਤੇ ਡੀਜ਼ਲ ਰੇਟ