skip to content

Uttara khand Weather : ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਯਾਤਰਾ ਅਸਥਾਈ ਤੌਰ ‘ਤੇ ਰੋਕੀ ਗਈ

ਉਤਰਾਖੰਡ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਖਰਾਬ ਮੌਸਮ ਦੇ ਚਲਦੇ ਕੇਦਾਰਨਾਥ ਯਾਤਰਾ ਨੂੰ ਅਸਥਾਈ ਤੌਰ ‘ਤੇ ਰੋਕਣਾ ਪਿਆ, ਜਿਸ ਕਾਰਨ ਸੈਂਕੜੇ ਸ਼ਰਧਾਲੂ ਵੱਖ-ਵੱਖ ਥਾਵਾਂ ‘ਤੇ ਰੁਕ ਗਏ। ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਭਾਰੀ ਮੀਂਹ ਅਤੇ “ਆਰੇਂਜ ਅਲਰਟ” ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਯਾਤਰਾ ‘ਤੇ ਅਸਥਾਈ ਪਾਬੰਦੀ ਲਗਾਈ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਵਾਂ … Continue reading Uttara khand Weather : ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਯਾਤਰਾ ਅਸਥਾਈ ਤੌਰ ‘ਤੇ ਰੋਕੀ ਗਈ