skip to content

BREAKING : ਉੱਤਰਾਖੰਡ ‘ਚ ਵੱਡਾ ਹਾਦਸਾ ; ਪੁਲ਼ ਤੋਂ 100 ਮੀਟਰ ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ

Uttarakhand Bus Accident : ਮੰਗਲਵਾਰ ਸਵੇਰੇ ਉੱਤਰਾਖੰਡ ‘ਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਸੂਬੇ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਵਿੱਚ, ਇੱਕ ਬੱਸ ਪੁਲ ਤੋਂ ਡਿੱਗ ਕੇ ਲਗਭਗ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਘਟਨਾ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਹਾਦਸਾ ਟਿਹਰੀ ਗੜ੍ਹਵਾਲ ਵਿੱਚ … Continue reading BREAKING : ਉੱਤਰਾਖੰਡ ‘ਚ ਵੱਡਾ ਹਾਦਸਾ ; ਪੁਲ਼ ਤੋਂ 100 ਮੀਟਰ ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ