skip to content

ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂ ਧਿਆਨ ਦੇਣ! 23 ਜੁਲਾਈ ਤੱਕ ਬੰਦ ਰਹੇਗੀ ਰੋਪਵੇਅ ਸੇਵਾ

ਸ਼੍ਰੀ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਭਵਨ ਤੋਂ ਭੈਰਵ ਘਾਟੀ ਤੱਕ ਚੱਲਣ ਵਾਲੀ ਰੋਪਵੇਅ ਸੇਵਾ 23 ਜੁਲਾਈ ਤੱਕ ਅਸਥਾਈ ਤੌਰ ‘ਤੇ ਬੰਦ ਰਹੇਗੀ। ਅਧਿਕਾਰੀਆਂ ਅਨੁਸਾਰ ਇਹ ਫੈਸਲਾ ਰੋਪਵੇਅ ਦੀ ਜ਼ਰੂਰੀ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸੇਵਾ 23 ਜੁਲਾਈ … Continue reading ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂ ਧਿਆਨ ਦੇਣ! 23 ਜੁਲਾਈ ਤੱਕ ਬੰਦ ਰਹੇਗੀ ਰੋਪਵੇਅ ਸੇਵਾ