Punjab News
Punjab News

Punjab Farmers Animal Care : ਲੁਧਿਆਣਾ ਵਿੱਚ GADVASU ਵੱਲੋਂ ਆਯੋਜਿਤ ਪਸ਼ੂਪਾਲਣ ਮੇਲੇ ਵਿੱਚ VC GPS Gill ਨੇ ਦੱਸਿਆ ਕਿ ਕਿਸਾਨਾਂ ਨੂੰ ਪਸ਼ੂਆਂ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਹੜ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਦੇ ਘਰ ਜਾ ਕੇ ਉਹਨਾਂ ਦੇ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।