skip to content

Venezuela Earthquake : 10,000 ਤੋਂ ਵੱਧ ਮੌਤਾਂ ਦਾ ਖਦਸ਼ਾ ; ਸਰਕਾਰ ਨੇ ਐਲਾਨੀ ਐਮਰਜੈਂਸੀ ; ਫੋਟੋਆਂ ‘ਚ ਦੇਖੋ ਤਬਾਹੀ

ਇੰਟਰਨੈਸ਼ਨਲ ਡੈਸਕ : ਦੱਖਣੀ ਅਮਰੀਕੀ ਦੇਸ਼ ਵੈਨੇਜ਼ੁਏਲਾ ਵਿੱਚ ਬੁੱਧਵਾਰ ਨੂੰ ਦੋ ਸ਼ਕਤੀਸ਼ਾਲੀ ਭੂਚਾਲ ਆਏ, ਜਿਸ ਨਾਲ ਵਿਆਪਕ ਤਬਾਹੀ ਹੋਈ। ਕੁਝ ਸਕਿੰਟਾਂ ਦੇ ਅੰਤਰਾਲ ‘ਤੇ ਆਏ ਤੇਜ਼ ਭੂਚਾਲਾਂ ਨੇ ਕਈ ਇਮਾਰਤਾਂ, ਘਰਾਂ ਅਤੇ ਹੋਰ ਢਾਂਚਿਆਂ ਨੂੰ ਨੁਕਸਾਨ ਪਹੁੰਚਾਇਆ। ਰਾਜਧਾਨੀ ਕਰਾਕਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਰਾਹਤ ਅਤੇ ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ … Continue reading Venezuela Earthquake : 10,000 ਤੋਂ ਵੱਧ ਮੌਤਾਂ ਦਾ ਖਦਸ਼ਾ ; ਸਰਕਾਰ ਨੇ ਐਲਾਨੀ ਐਮਰਜੈਂਸੀ ; ਫੋਟੋਆਂ ‘ਚ ਦੇਖੋ ਤਬਾਹੀ