skip to content

ਭ੍ਰਿਸ਼ਟਾਚਾਰ ‘ਤੇ ਵਿਜੇ ਸਰਕਾਰ ਦਾ ਐਕਸ਼ਨ, ਚੇਨਈ ਨਗਰ ਨਿਗਮ ਦੇ 7 ਅਧਿਕਾਰੀ ਮੁਅੱਤਲ; FIR ਦਰਜ

ਚੇੱਨਈ ਨਿਊਜ਼: ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਦੀ ਭ੍ਰਿਸ਼ਟਾਚਾਰ ਵਿਰੁੱਧ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵੱਡੀ ਕਾਰਵਾਈ ਸਾਹਮਣੇ ਆਈ ਹੈ। ਗ੍ਰੇਟਰ ਚੇਨਈ ਕਾਰਪੋਰੇਸ਼ਨ (GCC) ਨੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ 7 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਐਫਆਈਆਰ ਵੀ ਦਰਜ ਕੀਤੀ ਗਈ ਹੈ। ਇਹ ਕਾਰਵਾਈ ਨਗਰ ਨਿਗਮ ਵੱਲੋਂ ਕੀਤੇ … Continue reading ਭ੍ਰਿਸ਼ਟਾਚਾਰ ‘ਤੇ ਵਿਜੇ ਸਰਕਾਰ ਦਾ ਐਕਸ਼ਨ, ਚੇਨਈ ਨਗਰ ਨਿਗਮ ਦੇ 7 ਅਧਿਕਾਰੀ ਮੁਅੱਤਲ; FIR ਦਰਜ