PUNJAB : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਖੋਹਿਆ ਮਾਈਕ, ਦੇਖੋ ਵੀਡੀਓ

Vijay Sampla: ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਬਾੜੀਆਂ ਕਲਾਂ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ … Continue reading PUNJAB : ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਖੋਹਿਆ ਮਾਈਕ, ਦੇਖੋ ਵੀਡੀਓ