skip to content

ਦੇਹਰਾਦੂਨ ਵਿੱਚ ਭੜਕੀ ਹਿੰਸਾ, ਨੌਜਵਾਨ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ,ਇੰਟਰਨੈੱਟ ਸੇਵਾਵਾਂ ਬੰਦ

ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੇ ਵਿਕਾਸਨਗਰ ਇਲਾਕੇ ਵਿੱਚ ਇੱਕ ਸਧਾਰਣ ਝਗੜੇ ਤੋਂ ਬਾਅਦ ਹਾਲਾਤ ਬੇਹੱਦ ਗੰਭੀਰ ਹੋ ਗਏ। ਟਿਊਬਵੈੱਲ ਦੇ ਪਾਣੀ ਨੂੰ ਲੈ ਕੇ ਹੋਏ ਵਿਵਾਦ ਨੇ ਉਸ ਵੇਲੇ ਖੂਨੀ ਰੂਪ ਧਾਰਨ ਕਰ ਲਿਆ ਜਦੋਂ ਇੱਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਭਾਰੀ … Continue reading ਦੇਹਰਾਦੂਨ ਵਿੱਚ ਭੜਕੀ ਹਿੰਸਾ, ਨੌਜਵਾਨ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ,ਇੰਟਰਨੈੱਟ ਸੇਵਾਵਾਂ ਬੰਦ