skip to content

ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ‘ਚ ਹਿੰਸਾ ਭੜਕੀ, 9 ਮੌਤਾਂ ਤੋਂ ਬਾਅਦ ਤਣਾਅ ਵਧਿਆ

ਇੰਟਰਨੈਸ਼ਨਲ ਡੈਸਕ: ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਪਾਬੰਦੀਸ਼ੁਦਾ ਸੰਗਠਨ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਹਿੰਸਕ ਝੜਪਾਂ ਨੇ ਹਾਲਾਤ ਗੰਭੀਰ ਬਣਾ ਦਿੱਤੇ ਹਨ। ਤਾਜ਼ਾ ਘਟਨਾਵਾਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹਿੰਸਾ ਤੋਂ ਬਾਅਦ ਰਾਜਧਾਨੀ ਮੁਜ਼ੱਫਰਾਬਾਦ ਵੱਲ ਕੱਢਿਆ ਜਾਣ ਵਾਲਾ ਪ੍ਰਦਰਸ਼ਨ ਮਾਰਚ ਅਸਥਾਈ ਤੌਰ ‘ਤੇ ਰੋਕ … Continue reading ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ‘ਚ ਹਿੰਸਾ ਭੜਕੀ, 9 ਮੌਤਾਂ ਤੋਂ ਬਾਅਦ ਤਣਾਅ ਵਧਿਆ