skip to content

ਤਰਬੂਜ ਨਾਲ ਜੁੜੇ ਮੌਤ ਮਾਮਲੇ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਦਾ ਅਲਰਟ: ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਲਈ ਸਾਵਧਾਨੀ ਦੀ ਅਪੀਲ

ਚੰਡੀਗੜ੍ਹ ਡੈਸਕ: ਮੁੰਬਈ ਵਿੱਚ ਤਰਬੂਜ ਖਾਣ ਤੋਂ ਬਾਅਦ ਕਥਿਤ ਸਿਹਤ ਸੰਬੰਧੀ ਮਾਮਲਿਆਂ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਤੁਰੰਤ ਸਾਵਧਾਨੀ ਵਰਤਦਿਆਂ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਨੇ ਸਾਰੇ ਬਾਜ਼ਾਰਾਂ ਵਿੱਚ ਚੈਕਿੰਗ ਤੇਜ਼ ਕਰ ਦਿੱਤੀ ਹੈ ਅਤੇ ਤਰਬੂਜ ਦੇ ਨਮੂਨੇ ਇਕੱਠੇ ਕਰਕੇ ਜਾਂਚ ਲਈ ਪ੍ਰਯੋਗਸ਼ਾਲਾਵਾਂ … Continue reading ਤਰਬੂਜ ਨਾਲ ਜੁੜੇ ਮੌਤ ਮਾਮਲੇ ਤੋਂ ਬਾਅਦ ਚੰਡੀਗੜ੍ਹ ਸਿਹਤ ਵਿਭਾਗ ਦਾ ਅਲਰਟ: ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਲਈ ਸਾਵਧਾਨੀ ਦੀ ਅਪੀਲ