skip to content

ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ: ਅੱਜ ਬਦਲੇਗਾ ਮੌਸਮ ਦਾ ਮਿਜ਼ਾਜ, ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਡੈਸਕ (ਦੈਨਿਕ ਸਵੇਰਾ): ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿੱਚ ਤਪਦੀ ਗਰਮੀ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋਈ ਪਈ ਹੈ। ਹੁਣ ਮੌਸਮ ਵਿਗਿਆਨੀਆਂ ਨੇ ਅਗਲੇ ਦਿਨਾਂ ਵਿੱਚ ਮੌਸਮ ਦੇ ਰੁਖ ਵਿੱਚ ਤਬਦੀਲੀ ਦੀ ਸੰਭਾਵਨਾ ਜਤਾਈ ਹੈ। 11 ਅਤੇ 12 ਜੂਨ ਨੂੰ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਕੁਝ … Continue reading ਗਰਮੀ ਦੇ ਕਹਿਰ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ: ਅੱਜ ਬਦਲੇਗਾ ਮੌਸਮ ਦਾ ਮਿਜ਼ਾਜ, ਚੱਲਣਗੀਆਂ ਤੇਜ਼ ਹਵਾਵਾਂ