
Weather Forecast : ਪੰਜਾਬ ਵਿੱਚ ਅੱਜ ਤੋਂ ਸੀਤ ਲਹਿਰ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਯੈਲੋ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਮੌਸਮ ਵਿਭਾਗ ਅਨੁਸਾਰ, ਸੀਤ ਲਹਿਰ ਕਾਰਨ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ। ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤਕ ਮੌਸਮ ਖੁਸ਼ਕ ਰਹੇਗਾ, ਪਰ ਸੂਬੇ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
SSP Audio Viral Case : ਹਾਈਕੋਰਟ ਨੇ ਆਡੀਓ ਦੀ ਜਾਂਚ ’ਚ ਕਿਸੇ ਨਿਰਪੱਖ ਏਜੰਸੀ ਦਾ ਸਹਿਯੋਗ ਲੈਣ ਦੇ ਦਿੱਤੇ ਹੁਕਮ
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਪੀਲੀ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਵਿਭਾਗ ਦੇ ਅਨੁਸਾਰ, ਸੀਤ ਲਹਿਰ ਕਾਰਨ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਤੱਕ ਡਿੱਗ ਸਕਦਾ ਹੈ। ਇਸ ਵੇਲੇ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਪਰ ਸੂਬੇ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈਣ ਦੀ ਸੰਭਾਵਨਾ ਹੈ।
