ਪੰਜਾਬ ਵਿੱਚ ਮੌਸਮ ਨੇ ਬਦਲੀ ਕਰਵਟ, ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਰੁਖ ਬਦਲ ਲਿਆ ਹੈ। ਸਵੇਰੇ ਮੋਹਾਲੀ ਵਿੱਚ ਤੇਜ਼ ਹਨੇਰੀ ਤੋਂ ਬਾਅਦ ਹਲਕੀ ਬਾਰਿਸ਼ ਹੋਈ, ਜਦਕਿ ਰਾਜ ਦੇ ਕਈ ਹੋਰ ਹਿੱਸਿਆਂ ਵਿੱਚ ਵੀ ਮੀਂਹ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਸਭ ਤੋਂ ਵੱਧ 16 ਐਮਐਮ ਮੀਂਹ ਰਿਕਾਰਡ ਹੋਇਆ, ਜਦਕਿ ਪਟਿਆਲਾ, ਅੰਮ੍ਰਿਤਸਰ, ਮੋਹਾਲੀ ਅਤੇ ਚੰਡੀਗੜ੍ਹ ਵਿੱਚ ਵੀ ਵਰਖਾ ਹੋਈ। ਮੌਸਮ ਵਿਭਾਗ … Continue reading ਪੰਜਾਬ ਵਿੱਚ ਮੌਸਮ ਨੇ ਬਦਲੀ ਕਰਵਟ, ਕਈ ਜ਼ਿਲ੍ਹਿਆਂ ‘ਚ ਮੀਂਹ ਤੇ ਗੜੇਮਾਰੀ ਦਾ ਅਲਰਟ
Copy and paste this URL into your WordPress site to embed
Copy and paste this code into your site to embed