skip to content

ਮੌਸਮ ਨੇ ਬਦਲਿਆ ਮਿਜ਼ਾਜ : 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨਾਲ ਗੜੇਬਾਰੀ ਨੇ ਮਚਾਈ ਤਬਾਹੀ

ਤੇਜ਼ ਗਰਮੀ ਤੋਂ ਕੁਝ ਰਾਹਤ ਮਿਲਦੀ ਜਾਪਦੀ ਹੈ। ਰਾਜ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਕੁਝ ਇਲਾਕਿਆਂ ਵਿੱਚ ਗੜੇਮਾਰੀ ਦੀਆਂ ਵੀ ਰਿਪੋਰਟਾਂ ਹਨ। ਹਰਿਆਣਾ ਵਿੱਚ ਪੱਛਮੀ ਗੜਬੜੀ ਕਾਰਨ ਅੱਜ ਦੁਪਹਿਰ ਅਚਾਨਕ ਮੌਸਮ ਬਦਲ ਗਿਆ। ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੀ ਰਾਹਤਕਰਨਾਲ ਅਤੇ ਕੁਰੂਕਸ਼ੇਤਰ ਵਿੱਚ ਭਾਰੀ ਮੀਂਹ ਦੇ ਨਾਲ ਗੜੇ ਪਏ। ਇਸ ਨਾਲ ਮੌਸਮ ਸੁਹਾਵਣਾ … Continue reading ਮੌਸਮ ਨੇ ਬਦਲਿਆ ਮਿਜ਼ਾਜ : 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਨਾਲ ਗੜੇਬਾਰੀ ਨੇ ਮਚਾਈ ਤਬਾਹੀ