skip to content

Punjab Weather : 24 ਅਪ੍ਰੈਲ ਤਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ; 18 ਸ਼ਹਿਰਾਂ ‘ਚ 41 ਡਿਗਰੀ ਤਕ ਪਹੁੰਚਿਆ ਪਾਰਾ

ਚੰਡੀਗੜ੍ਹ 19 ਅਪ੍ਰੈਲ 2026: ਮੌਸਮ ਵਿਭਾਗ ਅਨੁਸਾਰ, ਅੱਜ ਤੋਂ 24 ਅਪ੍ਰੈਲ ਤਕ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਵੱਧ ਰਹੀ ਹੈ। ਬਠਿੰਡਾ ਵਿੱਚ ਤਾਪਮਾਨ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 40.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਭਰ … Continue reading Punjab Weather : 24 ਅਪ੍ਰੈਲ ਤਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ; 18 ਸ਼ਹਿਰਾਂ ‘ਚ 41 ਡਿਗਰੀ ਤਕ ਪਹੁੰਚਿਆ ਪਾਰਾ