skip to content

WEATHER : ਤੂਫਾਨ ਤੇ ਬਿਜਲੀ ਡਿੱਗਣ ਨਾਲ ਤਬਾਹੀ ; 16 ਮੌਤਾਂ ; ਦਿੱਲੀ ਸਮੇਤ 16 ਰਾਜਾਂ ‘ਚ ਭਾਰੀ ਮੀਂਹ ਪੈਣ ਦਾ ਅਲਰਟ

Weather News Update : ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਸਮੇਤ 16 ਰਾਜਾਂ ਵਿੱਚ ਤੇਜ਼ ਤੂਫਾਨ, ਗੜੇਮਾਰੀ ਅਤੇ ਮੋਹਲੇਧਾਰ ਮੀਂਹ ਲਈ ਅਲਰਟ ਜਾਰੀ ਕੀਤਾ ਹੈ। ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ ਅਤੇ ਕਸ਼ਮੀਰ, ਮੱਧ ਪ੍ਰਦੇਸ਼ ਅਤੇ ਝਾਰਖੰਡ ਵਰਗੇ ਰਾਜਾਂ ਲਈ ਯੈਲੋ ਅਤੇ ਆਰੇਂਜ ਅਲਰਟ ਜਾਰੀ ਕੀਤੇ ਗਏ ਹਨ। ਯੂਪੀ ਵਿੱਚ ਡਿੱਗੀ ਬਿਜਲੀ, … Continue reading WEATHER : ਤੂਫਾਨ ਤੇ ਬਿਜਲੀ ਡਿੱਗਣ ਨਾਲ ਤਬਾਹੀ ; 16 ਮੌਤਾਂ ; ਦਿੱਲੀ ਸਮੇਤ 16 ਰਾਜਾਂ ‘ਚ ਭਾਰੀ ਮੀਂਹ ਪੈਣ ਦਾ ਅਲਰਟ