skip to content

WEATHER : ਵਾਪਸ ਆ ਰਿਹੈ ਮੌਨਸੂਨ ; 13 ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ; 24-25 ਸਤੰਬਰ ਨੂੰ ਮੀਂਹ ਦੇ ਜ਼ੋਰ ਫੜਨ ਦੀ ਸੰਭਾਵਨਾ

Weather News Update : ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਵਾਪਸੀ ਲਈ ਅਨੁਕੂਲ ਹਾਲਾਤ ਬਣ ਰਹੇ ਹਨ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਅਗਲੇ 2-3 ਦਿਨਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਤੋਂ ਮਾਨਸੂਨ ਦੀ ਵਾਪਸੀ ਲਈ ਅਨੁਕੂਲ ਹਾਲਾਤ ਬਣਨ ਦੀ ਸੰਭਾਵਨਾ ਹੈ। ਹਾਲਾਂਕਿ, ਬੰਗਾਲ ਦੀ ਖਾੜੀ … Continue reading WEATHER : ਵਾਪਸ ਆ ਰਿਹੈ ਮੌਨਸੂਨ ; 13 ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ; 24-25 ਸਤੰਬਰ ਨੂੰ ਮੀਂਹ ਦੇ ਜ਼ੋਰ ਫੜਨ ਦੀ ਸੰਭਾਵਨਾ