skip to content

Weather Update: ਦਿੱਲੀ ਤੋਂ ਯੂਪੀ ਤੇ ਰਾਜਸਥਾਨ ਤੱਕ ਬਦਲੇਗਾ ਮੌਸਮ ਦਾ ਮਿਜ਼ਾਜ, ਕਈ ਸੂਬਿਆਂ ‘ਚ ਸੰਘਣੀ ਧੁੰਦ ਅਤੇ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ

Weather Update 19 November: ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਜਿੱਥੇ ਦੱਖਣੀ ਅਤੇ ਪੂਰਬੀ ਭਾਰਤ ਦੇ ਕੁਝ ਸੂਬਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਉੱਥੇ ਹੀ ਉੱਤਰੀ ਭਾਰਤ ਵਿੱਚ ਤਾਪਮਾਨ ਲਗਾਤਾਰ ਹੇਠਾਂ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 19 ਨਵੰਬਰ ਨੂੰ ਦੇਸ਼ ਦੇ 13 ਸੂਬਿਆਂ … Continue reading Weather Update: ਦਿੱਲੀ ਤੋਂ ਯੂਪੀ ਤੇ ਰਾਜਸਥਾਨ ਤੱਕ ਬਦਲੇਗਾ ਮੌਸਮ ਦਾ ਮਿਜ਼ਾਜ, ਕਈ ਸੂਬਿਆਂ ‘ਚ ਸੰਘਣੀ ਧੁੰਦ ਅਤੇ ਕੁਝ ਥਾਵਾਂ ‘ਤੇ ਮੀਂਹ ਦੀ ਸੰਭਾਵਨਾ