
Weather Update :25 ਅਗਸਤ ਤੱਕ ਪੰਜਾਬ ‘ਚ ਭਾਰੀ ਮੀਂਹ ਦੀ ਚੇਤਾਵਨੀ, ਜਾਣੋਂ ਆਪਣੇ ਜ਼ਿਲ੍ਹੇ ਦਾ ਹਾਲਪੰਜਾਬ ਦਾ ਮੌਸਮ ਅਚਾਨਕ ਬਦਲ ਗਿਆ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਇਸ ਸਮੇਂ ਪੰਜਾਬ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਕਾਫ਼ੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਰਾਤ ਲਈ ਤੇਜ਼ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ।