skip to content

Weather Update : ਦਿੱਲੀ-ਐਨਸੀਆਰ, ਪੰਜਾਬ ਸਮੇਤ ਪਹਾੜੀ ਖੇਤਰਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ; IMD ਨੇ ਜਾਰੀ ਕੀਤੀ ਐਡਵਾਇਜ਼ਰੀ

Weather Update : ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੀ ਭਵਿੱਖਬਾਣੀ ਅਨੁਸਾਰ, ਉੱਤਰੀ, ਮੱਧ ਅਤੇ ਪੂਰਬੀ ਭਾਰਤ ਦੇ ਵੱਖ-ਵੱਖ ਖੇਤਰਾਂ ਵਿੱਚ ਐਤਵਾਰ ਨੂੰ ਮੀਂਹ ਦੇ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਪੰਜਾਬ, ਰਾਜਸਥਾਨ ਅਤੇ ਪਹਾੜੀ ਰਾਜਾਂ ਲਈ … Continue reading Weather Update : ਦਿੱਲੀ-ਐਨਸੀਆਰ, ਪੰਜਾਬ ਸਮੇਤ ਪਹਾੜੀ ਖੇਤਰਾਂ ‘ਚ ਭਾਰੀ ਮੀਂਹ ਦੀ ਚਿਤਾਵਨੀ ; IMD ਨੇ ਜਾਰੀ ਕੀਤੀ ਐਡਵਾਇਜ਼ਰੀ