skip to content

ਅੱਧੀ ਰਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੱਗੇਗੀ ਪਾਬੰਦੀ? ਸਰਕਾਰ ਦੇ ਨਵੇਂ ਨਿਯਮਾਂ ਨੇ ਮਚਾਈ ਚਰਚਾ

ਇੰਟਰਨੈਸ਼ਨਲ ਡੈਸਕ : ਯੂਕੇ ਸਰਕਾਰ ਨੇ ਨੌਜਵਾਨਾਂ ਦੀ ਔਨਲਾਈਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਸ਼ਲ ਮੀਡੀਆ ਵਰਤੋਂ ਲਈ ਨਵੇਂ ਨਿਯਮਾਂ ਦਾ ਐਲਾਨ ਕੀਤਾ ਹੈ। ਨਵੇਂ ਨਿਯਮਾਂ ਤਹਿਤ 16 ਅਤੇ 17 ਸਾਲ ਦੇ ਉਪਭੋਗਤਾਵਾਂ ਲਈ ਸੋਸ਼ਲ ਮੀਡੀਆ ਐਪਸ ‘ਤੇ ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਡਿਫਾਲਟ ਨਾਈਟ ਕਰਫਿਊ ਲਾਗੂ ਕੀਤਾ ਜਾਵੇਗਾ। ਸਰਕਾਰ ਦਾ … Continue reading ਅੱਧੀ ਰਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲੱਗੇਗੀ ਪਾਬੰਦੀ? ਸਰਕਾਰ ਦੇ ਨਵੇਂ ਨਿਯਮਾਂ ਨੇ ਮਚਾਈ ਚਰਚਾ