skip to content

ਉੱਤਰ ਪ੍ਰਦੇਸ਼ ਦੇ ਬਹਿਰਾਈਚ ਵਿੱਚ ਮਗਰਮੱਛ ਦੇ ਹਮਲੇ ਨਾਲ ਮਹਿਲਾ ਦੀ ਮੌਤ

ਨੈਸ਼ਨਲ ਡੈਸਕ: ਉੱਤਰ ਪ੍ਰਦੇਸ਼ ਦੇ ਬਹਿਰਾਈਚ ਜ਼ਿਲ੍ਹੇ ਵਿੱਚ ਸਰਯੂ ਨਹਿਰ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਮਗਰਮੱਛ ਦੇ ਹਮਲੇ ਕਾਰਨ 55 ਸਾਲਾ ਮਹਿਲਾ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੋਹਕਮਪੁਰਵਾ ਖੇਤਰ ਦੇ ਚਫਰੀਆ ਪਿੰਡ ਦੀ ਰਹਿਣ ਵਾਲੀ ਕੇਤਕੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਕੇਤਕੀ ਸ਼ਨੀਵਾਰ ਸ਼ਾਮ ਇੱਕ ਰਿਸ਼ਤੇਦਾਰ ਦੇ ਵਿਆਹ ਸਮਾਗਮ … Continue reading ਉੱਤਰ ਪ੍ਰਦੇਸ਼ ਦੇ ਬਹਿਰਾਈਚ ਵਿੱਚ ਮਗਰਮੱਛ ਦੇ ਹਮਲੇ ਨਾਲ ਮਹਿਲਾ ਦੀ ਮੌਤ