skip to content

ਮਹਿਲਾ ਟੀ-20 ਵਿਸ਼ਵ ਕੱਪ 2026: ਵੈਸਟ ਇੰਡੀਜ਼ ਤੇ ਦੱਖਣੀ ਅਫਰੀਕਾ ਦੀ ਸ਼ਾਨਦਾਰ ਜਿੱਤ

ਨਵੀਂ ਦਿੱਲੀ: ਐਤਵਾਰ ਨੂੰ ਮਹਿਲਾ ਟੀ-20 ਵਿਸ਼ਵ ਕੱਪ 2026 ਵਿੱਚ ਦੋ ਮਹੱਤਵਪੂਰਨ ਮੈਚ ਖੇਡੇ ਗਏ। ਪਹਿਲੇ ਮੈਚ ਵਿੱਚ ਵੈਸਟ ਇੰਡੀਜ਼ ਨੇ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ। ਸ਼੍ਰੀਲੰਕਾ ਸਿਰਫ਼ 98 ਦੌੜਾਂ ਹੀ ਬਣਾ ਸਕੀ, ਅਤੇ ਵੈਸਟ ਇੰਡੀਜ਼ ਨੇ ਇਹ ਟੀਚਾ 16.1 ਓਵਰਾਂ ਵਿੱਚ ਪੂਰਾ ਕਰ ਲਿਆ। ਇਹ ਵੈਸਟ ਇੰਡੀਜ਼ ਦੀ ਲਗਾਤਾਰ ਤੀਜੀ ਜਿੱਤ ਸੀ। ਹੇਲੀ … Continue reading ਮਹਿਲਾ ਟੀ-20 ਵਿਸ਼ਵ ਕੱਪ 2026: ਵੈਸਟ ਇੰਡੀਜ਼ ਤੇ ਦੱਖਣੀ ਅਫਰੀਕਾ ਦੀ ਸ਼ਾਨਦਾਰ ਜਿੱਤ