Yamuna River Flood
Yamuna River Flood

Yamuna River Flood :ਕਦੇ ਵੀ ਆ ਸਕਦਾ ਹੜ੍ਹ,ਖ਼ਤਰੇ ਦੇ ਨਿਸ਼ਾਨ ਤੋਂ ਪਾਰ ਹੋਇਆ ਪਾਣੀਯਮੁਨਾ ਨਦੀ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਦਾ ਖਤਰਾ ਮੰਡਰਾ ਰਿਹਾ ਹੈ। ਪ੍ਰਸ਼ਾਸਨ ਨੇ ਪਹਿਲਾਂ ਹੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਰਾਹਤ ਕੇਂਦਰਾਂ ਨੂੰ ਤਿਆਰ ਕਰ ਲਿਆ ਗਿਆ ਹੈ ਅਤੇ ਨਿਵੇ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ।