skip to content

ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ ਦਾ ਅੰਤਿਮ ਸੰਸਕਾਰ ਅੱਜ ; ਅੰਤਿਮ ਰਸਮਾਂ ਬਾਰੇ ਦਿੱਤੀ ਜਾਣਕਾਰੀ

Yogi Adityanath Mother Funeral : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ, ਸਾਵਿਤਰੀ ਦੇਵੀ ਦਾ ਸ਼ੁੱਕਰਵਾਰ ਸਵੇਰੇ ਲਗਭਗ 10:45 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ਵਿੱਚ ਸਥਿਤ ਆਪਣੇ ਜੱਦੀ ਪਿੰਡ ‘ਪੰਚੂਰ’ ਵਿੱਚ ਆਖਰੀ ਸਾਹ ਲਏ। ਰਿਪੋਰਟਾਂ ਅਨੁਸਾਰ, ਉਹ 91 ਸਾਲਾਂ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ (21 … Continue reading ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ ਦਾ ਅੰਤਿਮ ਸੰਸਕਾਰ ਅੱਜ ; ਅੰਤਿਮ ਰਸਮਾਂ ਬਾਰੇ ਦਿੱਤੀ ਜਾਣਕਾਰੀ