skip to content

ਐਕਟਿਵਾ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ; ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਨੇ ਦੋਸਤਾਂ ’ਤੇ ਲਾਏ ਦੋਸ਼

Young Man Shot Dead in Amritsar : ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੁੱਤਰ ਨੂੰ ਉਸ ਦੇ ਆਪਣੇ ਹੀ ਦੋਸਤਾਂ ਨੇ ਗੋਲੀਆਂ ਮਾਰੀਆਂ ਸਨ। ਮੁੱਢਲੀ … Continue reading ਐਕਟਿਵਾ ਸਾਈਡ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਧਾਰਿਆ ਖ਼ੂਨੀ ਰੂਪ ; ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਨੇ ਦੋਸਤਾਂ ’ਤੇ ਲਾਏ ਦੋਸ਼