2025 Punjab, India floods
2025 Punjab, India floods

Punjab Flood : ਕਿਸਾਨੀ ਅੰਦੋਲਨ ਤੋਂ ਬਾਅਦ, ਹੁਣ ਪੰਜਾਬ ਦੀ ਨੌਜਵਾਨੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੀ ਹੈ। ਪਿੰਡਾਂ ਅਤੇ ਸ਼ਹਿਰਾਂ ਦੇ ਸੈਂਕੜੇ ਨੌਜਵਾਨ ਖੁੱਲ੍ਹੇ ਦਿਲ ਨਾਲ ਸੇਵਾ ਕਰ ਰਹੇ ਹਨ। ਰਾਹਤ ਸਮੱਗਰੀ, ਖਾਣ-ਪੀਣ ਦਾ ਸਾਮਾਨ ਅਤੇ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਮਿਲ ਸਕੇ।